ਭਾਰਤ ਸਰਕਾਰ ਦੀ ਪ੍ਰਮੁੱਖ ਫਸਲ ਬੀਮਾ ਯੋਜਨਾ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (PMFBY) ਨੇ 2016 'ਚ ਆਪਣੀ ਸ਼ੁਰੂਆਤ ਤੋਂ ਬਾਅਦ ਪੰਜ ਸਾਲ ਪੂਰੇ ਕਰ ਲਏ ਹਨ।